ਅੰਮ੍ਰਿਤਸਰ ਰੇਲਵੇ ਟਰੈਕ ਉੱਪਰ ਤੀਜੇ ਦਿਨ ਦੇ ਮੋਰਚੇ ਦੀਆਂ ਤਸਵੀਰਾਂ

ਅੰਮ੍ਰਿਤਸਰ ਰੇਲਵੇ ਟਰੈਕ ਉੱਪਰ ਤੀਜੇ ਦਿਨ ਦੇ ਮੋਰਚੇ ਦੀਆਂ ਤਸਵੀਰਾਂ- ਸਰਕਾਰ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ ਮਜ਼ਦੂਰਾਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 

ਅੰਮ੍ਰਿਤਸਰ 'ਚ ਗੁੱਸੇ 'ਚ ਆਏ ਕਿਸਾਨਾਂ ਵਲੋਂ ਅੱਜ ਅਰਧ ਨਗਨ ਹੋ ਕੇ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢਦਿਆ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅਜੇ ਤੱਕ ਵੀ ਕੇਂਦਰ ਸਰਕਾਰ ਵਲੋਂ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਲੇ ਕਾਨੂੰਨ ਨੂੰ ਉਹ ਕਦੇ ਨਹੀਂ ਮੰਨਣਗੇ। ਜਦੋਂ ਤੱਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਨੂੰ ਵਾਪਸ ਨਹੀਂ ਲੈ ਲੈਂਦੀ ਉਦੋਂ ਉਹ ਪ੍ਰਦਰਸ਼ਨ ਜਾਰੀ ਰੱਖਣਗੇ।

0 Comments

Post a Comment

Post a Comment (0)

Previous Post Next Post