Ajh Amrit Wela Da Mukhwak: 09th Katak (Samvat 552 Nanakshahi) 25-October-2020

*"ਅੰਗ (ANG) - ੬੬੬ (666)"*
*ਰਾਗੁ ਧਨਾਸਿਰੀ ਮਹਲਾ ੩ ਘਰੁ ੪*
*ੴ ਸਤਿਗੁਰ ਪ੍ਰਸਾਦਿ ॥*
*ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥*
*Ik Oankaar Satgur Parsaad ||*
*Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||*

0 تعليقات

إرسال تعليق

Post a Comment (0)

أحدث أقدم